Browsing Tag

India News

ਸਕੂਲ ਫੀਸਾਂ ਬਾਰੇ ਫੈਸਲੇ ਲਈ 12 ਜੂਨ ਤੱਕ ਕਰਨ ਪਵੇਗਾ ਇੰਤਜ਼ਾਰ

ਪਟਿਆਲਾ: ਸਕੂਲਾਂ ਵੱਲੋਂ ਫੀਸ ਮੰਗੇ ਜਾਣ ਤੇ ਸਕੂਲੀ ਵਿਦਿਆਰਥੀਆਂ ਤੇ ਮਾਪਿਆਂ ਨੇ ਅੱਜ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਤੇ ਜੰਮ ਕਿ ਭੜਾਸ ਕੱਢੀ। ਇਸ ਦੌਰਾਨ ਲੋਕਾਂ ਨੇ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲ਼ਾਫ ਨਾਅਰੇਬਾਜ਼ੀ ਵੀ ਕੀਤੀ. ਇਸ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ…
Read More...