Browsing Tag

opposition

ਪੰਜਾਬ ਦੇ ਅਹਿਮ ਮੁੱਦਿਆ ਨੂੰ ਰਾਜਪਾਲ ਕੋਲ ਉਠਾਏਗੀ ਅਕਾਲੀ ਦਲ

ਚੰਡੀਗੜ੍ਹ: ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ ਦੌਰਾਨ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆ ਤੇ ਚਰਚਾ ਹੋਈ।ਇਨ੍ਹਾਂ ਸਾਰੇ ਮੁੱਦਿਆਂ ਤੇ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਪੰਜਾਬ…
Read More...