ਪੰਜਾਬ ‘ਚ ਇੰਤਕਾਲ ਫ਼ੀਸ ਕੀਤੀ ਦੁੱਗਣੀ, ਲੋਕਾਂ ਸਿਰ 10 ਕਰੋੜ ਦਾ ਬੋਝ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੰਤਕਾਲ ਫ਼ੀਸ 300 ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ 'ਚ ਲਿਆ ਗਿਆ। ਸਰਕਾਰ ਨੇ ਤਰਕ ਦਿੱਤਾ ਹੈ ਕਿ ਸੂਬੇ ਦੀ ਮਾਲੀ ਹਾਲਤ ਨੂੰ ਹੋਰ ਸੁਧਾਰਨ ਤੇ ਵਾਧੂ ਮਾਲੀਆ…
Read More...
Read More...